Sanwal Dhami
ਸਾਂਵਲ ਧਾਮੀ

ਸਾਂਵਲ ਧਾਮੀ ਪੰਜਾਬੀ ਕਹਾਣੀਕਾਰ ਹਨ । ਇਨ੍ਹਾਂ ਦਾ ਇਕ ਗ਼ਜ਼ਲ-ਸੰਗ੍ਰਹਿ ਵੀ ਛਪ ਚੁੱਕਾ ਹੈ। ਮੱਲ੍ਹਮ, ਸੁਖਮਣੀ, ਪੁਲ ਅਤੇ ਗਾਈਡ ਇਨ੍ਹਾਂ ਦੀਆਂ ਚਰਚਿਤ ਕਹਾਣੀਆਂ ਵਿਚੋਂ ਮੁੱਖ ਹਨ। 2019 ਵਿਚ ਇਨ੍ਹਾਂ ਨੂੰ ਪ੍ਰੋ: ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਵੱਲੋਂ ਵੀਡੀਓ ਇੰਟਰਵਿਊਆਂ ਰਾਹੀਂ ਪੰਜਾਬ ਦੀ ਵੰਡ ਦੀਆਂ ਅਣਕਹੀਆਂ ਕਹਾਣੀਆਂ ਨੂੰ ਸੰਗ੍ਰਹਿਤ ਕਰਨ ਲਈ ਅੰਮ੍ਰਿਤਾ ਪ੍ਰੀਤਮ ਜਨਮ ਸ਼ਤਾਬਦੀ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ। ਇਨ੍ਹਾਂ ਦੀਆਂ ਰਚਨਾਵਾਂ ਹਨ ; ਕਹਾਣੀ ਸੰਗ੍ਰਹਿ : ਕੈਨਵਸ ਲਈ ਭਟਕਦੇ ਰੰਗ, ਤੂੰ ਨਿਹਾਲਾ ਨਾ ਬਣੀਂ ।

ਸਾਂਵਲ ਧਾਮੀ ਪੰਜਾਬੀ ਕਹਾਣੀਆਂ

Sanwal Dhami Punjabi Stories/Kahanian