Amrita Pritam ਅੰਮ੍ਰਿਤਾ ਪ੍ਰੀਤਮ

ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸਨ। ਉਨ੍ਹਾਂ ਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਵਿੱਚ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੂੰ 1956 ਵਿੱਚ ਸੁਨੇਹੁੜੇ ਕਾਵਿ ਸੰਗ੍ਰਹਿ 'ਤੇ ਸਾਹਿਤ ਅਕਾਦਮੀ ਪੁਰਸਕਾਰ ਮਿਲਿਆ। 1958 ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਨਮਾਨ ਮਿਲਿਆ, ਸਾਹਿਤ ਕਲਾ ਪ੍ਰੀਸ਼ਦ ਦਿੱਲੀ ਵੱਲੋਂ 1974 ਵਿੱਚ ਇਨਾਮ ਦਿੱਤਾ ਗਿਆ। ਕੰਨੜ ਸਾਹਿਤ ਸੰਮੇਲਨ 1978 ਵਿੱਚ ਇਨਾਮ ਮਿਲਿਆ। 1982 ਵਿੱਚ ਉਨ੍ਹਾਂ ਨੂੰ ਕਾਗਜ਼ ਤੇ ਕੈਨਵਸ ਕਾਵਿ-ਸੰਗ੍ਰਹਿ 'ਤੇ ਗਿਆਨਪੀਠ ਅਵਾਰਡ ਦਿੱਤਾ ਗਿਆ। ਅੰਮ੍ਰਿਤਾ ਪ੍ਰੀਤਮ ਨੇ ਆਪਣੀਆਂ ਰਚਨਾਵਾਂ ਵਿੱਚ ਫਿਰਕੂ ਫਸਾਦਾਂ, ਸਰਮਾਏਦਾਰੀ ਸ਼ੋਸ਼ਣ ਦੇ ਖ਼ਿਲਾਫ਼ ਵੀ ਆਵਾਜ਼ ਬੁਲੰਦ ਕੀਤੀ।

Amrita Pritam

ਅੰਮ੍ਰਿਤਾ ਪ੍ਰੀਤਮ ਦੀਆਂ ਰਚਨਾਵਾਂ

ਸੁਨੇਹੁੜੇ ਅੰਮ੍ਰਿਤਾ ਪ੍ਰੀਤਮ

ਲੰਮੀਆਂ ਵਾਟਾਂ ਅੰਮ੍ਰਿਤਾ ਪ੍ਰੀਤਮ

ਕਸਤੂਰੀ ਅੰਮ੍ਰਿਤਾ ਪ੍ਰੀਤਮ

ਅਸ਼ੋਕਾ ਚੇਤੀ ਅੰਮ੍ਰਿਤਾ ਪ੍ਰੀਤਮ

ਪੱਥਰ ਗੀਟੇ ਅੰਮ੍ਰਿਤਾ ਪ੍ਰੀਤਮ

ਸਰਘੀ ਵੇਲਾ ਅੰਮ੍ਰਿਤਾ ਪ੍ਰੀਤਮ

ਅੰਮ੍ਰਿਤ ਲਹਿਰਾਂ ਅੰਮ੍ਰਿਤਾ ਪ੍ਰੀਤਮ

ਪੰਜਾਬੀ ਕਵਿਤਾਵਾਂ ਅੰਮ੍ਰਿਤਾ ਪ੍ਰੀਤਮ

Sunehure Amrita Pritam

Lammian Vatan Amrita Pritam

Kasturi Amrita Pritam

Ashoka Cheti Amrita Pritam

Patthar Geete Amrita Pritam

Sarghi Vela Amrita Pritam

Amrit Lehran Amrita Pritam

Punjabi Poetry Amrita Pritam