Shabad Bhagat Kabir Ji
ਸ਼ਬਦ ਭਗਤ ਕਬੀਰ ਜੀ
- ਉਸਤਤਿ ਨਿੰਦਾ ਦੋਊ ਬਿਬਰਜਿਤ ਤਜਹੁ ਮਾਨੁ ਅਭਿਮਾਨਾ
- ਉਦਕੁ ਸਮੁੰਦ ਸਲਲ ਕੀ ਸਾਖਿਆ ਨਦੀ ਤਰੰਗ ਸਮਾਵਹਿਗੇ
- ਉਲਟਿ ਜਾਤਿ ਕੁਲ ਦੋਊ ਬਿਸਾਰੀ
- ਓਇ ਜੁ ਦੀਸਹਿ ਅੰਬਰਿ ਤਾਰੇ
- ਅਮਲੁ ਸਿਰਾਨੋ ਲੇਖਾ ਦੇਨਾ
- ਅਲਹੁ ਏਕੁ ਮਸੀਤਿ ਬਸਤੁ ਹੈ ਅਉਰੁ ਮੁਲਖੁ ਕਿਸੁ ਕੇਰਾ
- ਅਵਰ ਮੂਏ ਕਿਆ ਸੋਗੁ ਕਰੀਜੈ
- ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ
- ਅੰਤਰਿ ਮੈਲੁ ਜੇ ਤੀਰਥ ਨਾਵੈ ਤਿਸੁ ਬੈਕੁੰਠ ਨ ਜਾਨਾਂ
- ਆਪੇ ਪਾਵਕੁ ਆਪੇ ਪਵਨਾ
- ਐਸੋ ਇਹੁ ਸੰਸਾਰੁ ਪੇਖਨਾ ਰਹਨੁ ਨ ਕੋਊ ਪਈਹੈ ਰੇ
- ਇੰਦ੍ਰ ਲੋਕ ਸਿਵ ਲੋਕਹਿ ਜੈਬੋ
- ਸਨਕ ਸਨੰਦ ਮਹੇਸ ਸਮਾਨਾਂ
- ਸਭੁ ਕੋਈ ਚਲਨ ਕਹਤ ਹੈ ਊਹਾਂ
- ਸਰਪਨੀ ਤੇ ਊਪਰਿ ਨਹੀ ਬਲੀਆ
- ਸੰਤਹੁ ਮਨ ਪਵਨੈ ਸੁਖੁ ਬਨਿਆ
- ਸੰਤੁ ਮਿਲੈ ਕਿਛੁ ਸੁਨੀਐ ਕਹੀਐ
- ਸੁਤੁ ਅਪਰਾਧ ਕਰਤ ਹੈ ਜੇਤੇ
- ਸੁਰਗੁ ਬਾਸੁ ਨ ਬਾਛੀਐ ਡਰੀਐ ਨ ਨਰਕਿ ਨਿਵਾਸੁ
- ਸੁੰਨ ਸੰਧਿਆ ਤੇਰੀ ਦੇਵ ਦੇਵਾਕਰ ਅਧਪਤਿ ਆਦਿ ਸਮਾਈ
- ਸੋ ਮੁਲਾਂ ਜੋ ਮਨ ਸਿਉ ਲਰੈ
- ਹਜ ਹਮਾਰੀ ਗੋਮਤੀ ਤੀਰ
- ਹਮ ਘਰਿ ਸੂਤਿ ਤਨਹਿ ਨਿਤ ਤਾਨਾ ਕੰਠਿ ਜਨੇਊ ਤੁਮਾਰੇ
- ਹਮ ਮਸਕੀਨ ਖੁਦਾਈ ਬੰਦੇ ਤੁਮ ਰਾਜਸੁ ਮਨਿ ਭਾਵੈ
- ਹਰਿ ਜਸੁ ਸੁਨਹਿ ਨ ਹਰਿ ਗੁਨ ਗਾਵਹਿ
- ਹ੍ਰਿਦੈ ਕਪਟੁ ਮੁਖ ਗਿਆਨੀ
- ਹਰਿ ਬਿਨੁ ਕਉਨੁ ਸਹਾਈ ਮਨ ਕਾ
- ਹਿੰਦੂ ਤੁਰਕ ਕਹਾ ਤੇ ਆਏ ਕਿਨਿ ਏਹ ਰਾਹ ਚਲਾਈ
- ਕਉਨੁ ਕੋ ਪੂਤੁ ਪਿਤਾ ਕੋ ਕਾ ਕੋ
- ਕਹਾ ਸੁਆਨ ਕੋ ਸਿਮ੍ਰਿਤਿ ਸੁਨਾਏ
- ਕਹਾ ਨਰ ਗਰਬਸਿ ਥੋਰੀ ਬਾਤ
- ਕਰਵਤੁ ਭਲਾ ਨ ਕਰਵਟ ਤੇਰੀ
- ਕਾਹੂ ਦੀਨ੍ਹੇ ਪਾਟ ਪਟੰਬਰ ਕਾਹੂ ਪਲਘ ਨਵਾਰਾ
- ਕਾਮ ਕ੍ਰੋਧ ਤ੍ਰਿਸਨਾ ਕੇ ਲੀਨੇ ਗਤਿ ਨਹੀ ਏਕੈ ਜਾਨੀ
- ਕਿਆ ਜਪੁ ਕਿਆ ਤਪੁ ਕਿਆ ਬ੍ਰਤ ਪੂਜਾ
- ਕਿਆ ਪੜੀਐ ਕਿਆ ਗੁਨੀਐ
- ਕੋਰੀ ਕੋ ਕਾਹੂ ਮਰਮੁ ਨ ਜਾਨਾਂ
- ਗਗਨ ਨਗਰਿ ਇਕ ਬੂੰਦ ਨ ਬਰਖੈ ਨਾਦੁ ਕਹਾ ਜੁ ਸਮਾਨਾ
- ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ
- ਗਰਭ ਵਾਸ ਮਹਿ ਕੁਲੁ ਨਹੀ ਜਾਤੀ
- ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ ਖਾਈਐ ਕੰਦਾ
- ਗੰਗ ਗੁਸਾਇਨਿ ਗਹਿਰ ਗੰਭੀਰ
- ਗੰਗਾ ਕੈ ਸੰਗਿ ਸਲਿਤਾ ਬਿਗਰੀ
- ਚਾਰਿ ਦਿਨ ਅਪਨੀ ਨਉਬਤਿ ਚਲੇ ਬਜਾਇ
- ਚਾਰਿ ਪਾਵਿ ਦੁਇ ਸਿੰਗ ਗੁੰਗ ਮੁਖ ਤਬ ਕੈਸੇ ਗੁਨ ਗਈਹੈ
- ਜਨਨੀ ਜਾਨਤ ਸੁਤੁ ਬਡਾ ਹੋਤੁ ਹੈ
- ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ
- ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ
- ਜਬ ਲਗੁ ਮੇਰੀ ਮੇਰੀ ਕਰੈ
- ਜਲਿ ਹੈ ਸੂਤਕੁ ਥਲਿ ਹੈ ਸੂਤਕੁ ਸੂਤਕ ਓਪਤਿ ਹੋਈ
- ਜਾ ਕੇ ਨਿਗਮ ਦੂਧ ਕੇ ਠਾਟਾ
- ਜਿਹ ਸਿਰਿ ਰਚਿ ਰਚਿ ਬਾਧਤ ਪਾਗ
- ਜਿਹ ਕੁਲਿ ਪੂਤੁ ਨ ਗਿਆਨ ਬਿਚਾਰੀ
- ਜਿਹ ਬਾਝੁ ਨ ਜੀਆ ਜਾਈ
- ਜਿਹ ਮੁਖ ਬੇਦੁ ਗਾਇਤ੍ਰੀ ਨਿਕਸੈ ਸੋ ਕਿਉ ਬ੍ਰਹਮਨੁ ਬਿਸਰੁ ਕਰੈ
- ਜਿਨਿ ਗੜ ਕੋਟ ਕੀਏ ਕੰਚਨ ਕੇ ਛੋਡਿ ਗਇਆ ਸੋ ਰਾਵਨੁ
- ਜੀਵਤ ਪਿਤਰ ਨ ਮਾਨੈ ਕੋਊ ਮੂਏਂ ਸਿਰਾਧ ਕਰਾਹੀ
- ਜੋ ਜਨ ਲੇਹਿ ਖਸਮ ਕਾ ਨਾਉ
- ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ
- ਝਗਰਾ ਏਕੁ ਨਿਬੇਰਹੁ ਰਾਮ
- ਟੇਢੀ ਪਾਗ ਟੇਢੇ ਚਲੇ ਲਾਗੇ ਬੀਰੇ ਖਾਨ
- ਤੂਟੇ ਤਾਗੇ ਨਿਖੁਟੀ ਪਾਨਿ
- ਥਾਕੇ ਨੈਨ ਸ੍ਰਵਨ ਸੁਨਿ ਥਾਕੇ ਥਾਕੀ ਸੁੰਦਰਿ ਕਾਇਆ
- ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ
- ਦੀਨੁ ਬਿਸਾਰਿਓ ਰੇ ਦਿਵਾਨੇ ਦੀਨੁ ਬਿਸਾਰਿਓ ਰੇ
- ਦੁਇ ਦੁਇ ਲੋਚਨ ਪੇਖਾ
- ਦੇਇ ਮੁਹਾਰ ਲਗਾਮੁ ਪਹਿਰਾਵਉ
- ਦੇਹੀ ਗਾਵਾ ਜੀਉ ਧਰ ਮਹਤਉ ਬਸਹਿ ਪੰਚ ਕਿਰਸਾਨਾ
- ਦੇਖੌ ਭਾਈ ਗਯਾਨ ਕੀ ਆਈ ਆਂਧੀ
- ਧੰਨੁ ਗੁਪਾਲ ਧੰਨੁ ਗੁਰਦੇਵ
- ਨਗਨ ਫਿਰਤ ਜੌ ਪਾਈਐ ਜੋਗੁ
- ਨਰੂ ਮਰੈ ਨਰੁ ਕਾਮਿ ਨ ਆਵੈ
- ਨਾ ਇਹੁ ਮਾਨਸ ਨਾ ਇਹੁ ਦੇਉ
- ਨਾਂਗੇ ਆਵਨੁ ਨਾਂਗੇ ਜਾਨਾ
- ਨਿਤ ਉਠਿ ਕੋਰੀ ਗਾਗਰਿ ਆਨੈ ਲੀਪਤ ਜੀਉ ਗਇਓ
- ਨਿੰਦਉ ਨਿੰਦਉ ਮੋ ਕਉ ਲੋਗੁ ਨਿੰਦਉ
- ਨਿਰਧਨ ਆਦਰੁ ਕੋਈ ਨ ਦੇਇ
- ਪਡੀਆ ਕਵਨ ਕੁਮਤਿ ਤੁਮ ਲਾਗੇ
- ਪ੍ਰਹਲਾਦ ਪਠਾਏ ਪੜਨ ਸਾਲ
- ਪੰਡਿਤ ਜਨ ਮਾਤੇ ਪੜ੍ਹਿ ਪੁਰਾਨ
- ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ
- ਬਹੁ ਪਰਪੰਚ ਕਰਿ ਪਰ ਧਨੁ ਲਿਆਵੈ
- ਬਨਹਿ ਬਸੇ ਕਿਉ ਪਾਈਐ ਜਉ ਲਉ ਮਨਹੁ ਨ ਤਜਹਿ ਬਿਕਾਰ
- ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ
- ਬਿਦਿਆ ਨ ਪਰਉ ਬਾਦੁ ਨਹੀ ਜਾਨਉ
- ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ
- ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ
- ਬੇਦ ਕਤੇਬ ਕਹਹੁ ਮਤ ਝੂਠੇ ਝੂਠਾ ਜੋ ਨ ਬਿਚਾਰੈ
- ਬੇਦ ਕੀ ਪੁਤ੍ਰੀ ਸਿੰਮ੍ਰਿਤਿ ਭਾਈ
- ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ
- ਭੁਜਾ ਬਾਂਧਿ ਭਿਲਾ ਕਰਿ ਡਾਰਿਓ
- ਭੂਖੇ ਭਗਤਿ ਨ ਕੀਜੈ
- ਮਉਲੀ ਧਰਤੀ ਮਉਲਿਆ ਅਕਾਸੁ
- ਮਨ ਰੇ ਛਾਡਹੁ ਭਰਮੁ ਪ੍ਰਗਟ ਹੋਇ ਨਾਚਹੁ ਇਆ ਮਾਇਆ ਕੇ ਡਾਂਡੇ
- ਮਨੁ ਕਰਿ ਮਕਾ ਕਿਬਲਾ ਕਰਿ ਦੇਹੀ
- ਮਾਥੇ ਤਿਲਕੁ ਹਥਿ ਮਾਲਾ ਬਾਨਾਂ
- ਮਾਤਾ ਜੂਠੀ ਪਿਤਾ ਭੀ ਜੂਠਾ ਜੂਠੇ ਹੀ ਫਲ ਲਾਗੇ
- ਮੁਸਿ ਮੁਸਿ ਰੋਵੈ ਕਬੀਰ ਕੀ ਮਾਈ
- ਮੁੰਦ੍ਰਾ ਮੋਨਿ ਦਇਆ ਕਰਿ ਝੋਲੀ ਪਤ੍ਰ ਕਾ ਕਰਹੁ ਬੀਚਾਰੁ ਰੇ
- ਮੈਲਾ ਬ੍ਰਹਮਾ ਮੈਲਾ ਇੰਦੁ
- ਰਾਜਨ ਕਉਨੁ ਤੁਮਾਰੈ ਆਵੈ
- ਰਾਜਾਸ੍ਰਮ ਮਿਤਿ ਨਹੀ ਜਾਨੀ ਤੇਰੀ
- ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ
- ਰਾਮ ਜਪਉ ਜੀਅ ਐਸੇ ਐਸੇ
- ਰੇ ਜੀਅ ਨਿਲਜ ਲਾਜ ਤੁਹਿ ਨਾਹੀ
- ਰੇ ਮਨ ਤੇਰੋ ਕੋਇ ਨਹੀ ਖਿੰਚਿ ਲੇਇ ਜਿਨਿ ਭਾਰੁ
- ਰੋਜਾ ਧਰੈ ਮਨਾਵੈ ਅਲਹੁ ਸੁਆਦਤਿ ਜੀਅ ਸੰਘਾਰੈ
- ਲਖ ਚਉਰਾਸੀਹ ਜੀਅ ਜੋਨਿ ਮਹਿ ਭ੍ਰਮਤ ਨੰਦੁ ਬਹੁ ਥਾਕੋ ਰੇ
- ਲੰਕਾ ਸਾ ਕੋਟੁ ਸਮੁੰਦ ਸੀ ਖਾਈ